ਰਾਜ਼ੌਰੀ ਗਾਰਡਨ ਹਲਕੇ ਦੇ ਨੌਜਵਾਨਾਂ ਨੇ ਦਿੱਲੀ ਕਮੇਟੀ ਚੋਣਾਂ ਲਈ ਵਿੱਢੀ ਮੁਹਿੰਮ
ਰਾਜ਼ੌਰੀ ਗਾਰਡਨ ਦੀ ਸਿੱਖ ਸੰਗਤ ਨੂੰ ਆਉਣ ਵਾਲੀਆਂ ਦਿੱਲੀ ਸਿੱਖ ਗੁਰੂਦੁਆਰਾ ਚੋਣਾਂ ਲਈ ਵੋਟਰ ਵਜੋਂ ਸ਼ਾਮਲ ਕਰਨ ਲਈ ਸਿੱਖ ਯੂਥ ਫਾਉਂਡੇਸ਼ਨ ਦੇ ਨੌਜਵਾਨ ਰੋਜ਼ਾਨਾ ਘਰ-ਘਰ ਜਾ ਕੇ ਵੋਟਾਂ ਬਨਾਉਣ ਦਾ ਉਪਰਾਲਾ ਕਰ ਰਹੇ ਹਨ। ਸਿੱਖ ਸੰਗਤਾਂ ਨੂੰ ਨਾ ਸਿਰਫ ਅਪੀਲ ਕੀਤੀ ਜਾ ਰਹੀ ਹੈ ਬਲਕਿ ਉਹਨਾਂ ਨੂੰ ਆਪਣੀਆਂ ਵੋਟਾਂ ਔਨਲਾਈਨ ਤੇ ਔਫਲੀਨ... More »