ਭਾਈ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੇ ਮੁੜ ਦੁਹਰਾਇਆ 1989 ਦਾ ਇਤਿਹਾਸ
ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਗੈਰਕਾਨੂੰਨੀ ਢੰਗ ਨਾਲ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦ ਸਿੱਖ ਖੁਦਮੁਖਤਿਆਰੀ ਵਿਚਾਰਕ ਅਤੇ ਆਗੂ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਬਹੁਚਰਚਿਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਰਤੀ ਸੰਸਦੀ ਚੋਣਾਂ 184088 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਲਈਆਂ ਹਨ। ਭਾਈ ਅੰਮ੍ਰਿਤਪ... More »