ਨਕੋਦਰ ਗੋਲੀਕਾਂਡ ਦੇ ਸ਼ਹੀਦ ਪਰਿਵਾਰਾਂ ਨੇ ਕਿਹਾ ਦਰਬਾਰਾ ਸਿੰਘ ਗੁਰੂ ਨੂੰ ਉਮੀਦਵਾਰ ਵਜੋਂ ਨਕਾਰੋ
ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਸਮੇਤ ਚਾਰੋਂ ਪੀੜਤ ਪਰਿਵਾਰਾਂ ਨੇ ਫਤਿਹਗੜ੍ਹ ਸਾਹਿਬ ਤੋਂ ਬਾਦਲ ਦਲ ਦੇ ਸੰਭਾਵੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਮੁੱਢੋਂ ਰੱਦ ਕਰਨ ਦੀ ਅਪੀਲ ਕੀਤੀ ਹੈ। ਅਖਬਾਰਾ ਰਾਂਹੀ ਬਾਦਲ ਦਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਨੌਕਰਸ਼ਾਹ ਦਰਬਾਰਾ ਸਿੰਘ ਗੁਰੂ ਨੂੰ ਫਤਿਹਗੜ੍ਹ ਸਾਹਿਬ ਤੋਂ ਸੰਭਾਵਤ ... More »