ਦਰਬਾਰਾ ਸਿੰਘ ਗੁਰੂ ਨੂੰ ਬਾਦਲ ਦਲ ਵਲੋਂ ਫਹਿਤਗੜ੍ਹ ਸਾਹਿਬ ਤੋਂ ਚੋਣ ਲੜਵਾਉਣ ਦਾ ਤਿੱਖਾ ਵਿਰੋਧ
ਜਦ ਬਾਦਲ ਦਲ ਮੁੱਖੀ ਸੁਖਬੀਰ ਸਿੰਘ ਬਾਦਲ ਖੰਨੇ ਵਿਖੇ ਆਪਣੀ ਪਹਿਲੀ ਚੋਣ ਰੈਲੀ ਵਿਚ ਫਤਿਹਗੜ੍ਹ ਸਾਹਿਬ ਤੋਂ ੧੯੮੬ ਦੇ ਨਕੋਦਰ ਗੋਲੀ ਕਾਂਡ ਵਿਚ ਕਥਿਤ ਦੋਸ਼ੀ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲਅਤੇ ਭਾਜਪਾ ਦਾ ਸਾਂਝਾ ਉਮੀਦਵਾਰ ਐਲਾਨ ਰਹੇ ਸਨ ਤਾਂ ਲਗਭਗ ਉਸੇ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਚ ਉਨ੍ਹਾਂ ਅ... More »