ਤੱਥ ਭਰਪੂਰ ‘ਸਿੱਖ ਨਸਲਕੁਸ਼ੀ ੧੯੮੪: ਅੱਖੀਂ ਡਿੱਠੇ ਹਾਲ, ਸਿਧਾਂਤਕ ਪੜਚੋਲ ਅਤੇ ਦਸਤਾਵੇਜ਼’ ਕਿਤਾਬ ਲੋਕ ਅਰਪਣ
ਸਰਕਾਰ ਅਤੇ ਖਬਰਖਾਨੇ ਨੇ ਨਵੰਬਰ ੧੯੮੪ ਦੇ ਕਤਲੇਆਮਾਂ ਨੂੰ “ਦਿੱਲੀ ਦੰਗਿਆਂ” ਦਾ ਨਾਂ ਦਿੱਤਾ ਜਿਸ ਰਾਹੀਂ ਦੋ ਪ੍ਰਭਾਵ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਕਿ ਇਕ ਤਾਂ ਇਹ ‘ਦੰਗੇ’ ਸਨ ਤੇ ਦੂਜਾ ਕਿ “ਇਹ ਦਿੱਲੀ ਤੱਕ ਸੀਮਤ” ਸਨ। ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਅਤੇ ਨੌਜਵਾਨ ਪੰਥ ਸੇਵਕ ਰਣਜੀਤ ਸਿੰਘ ਵੱਲੋਂ ਸੰਪਾਦ... More »