ਸਿੱਖ ਫ਼ੌਜੀਆਂ ਦੀ ਬਹਾਦਰੀ ਦਾ ਦਸਤਾਵੇਜ: ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਪੰਜਾਬੀ ਦੇ ਸਾਹਿਤਕਾਰ ਬਲਵਿੰਦਰ ਸਿੰਘ ਚਾਹਲ ਨੇ ਦੂਜੇ ਵਿਸ਼ਵ ਯੁੱਧ ਵਿਚ ਇਟਲੀ ਵਿਚ ਸਿੱਖ ਫ਼ੌਜੀ ਪੁਸਤਕ ਲਿਖਕੇ ਆਪਣੀ ਵਿਰਾਸਤ ਦੀ ਸਫਲਤਾ ਦੀ ਕਹਾਣੀ ਲਿਖੀ ਹੈ। ਸਿੱਖਾਂ ਦੀ ਬਹਾਦਰੀ ਦੀਆਂ ਧੁੰਮਾਂ ਸੰਸਾਰ ਵਿਚ ਪਈਆਂ ਹੋਈਆਂ ਹਨ ਕਿਉਂਕਿ ਸਿੱਖਾਂ ਦੀ ਵਿਰਾਸਤ ਬਹੁਤ ਹੀ ਅਮੀਰ ਹੈ। ਲੇਖਕ ਨੇ ਇਸ ਪੁਸਤਕ ਨੂੰ 6 ਸਾਲਾਂ ਦੀ ਘਾਲਣ... More »